ਕੁਰਾਨ - 10:85 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

85
فَقَالُواْ عَلَى ٱللَّهِ تَوَكَّلۡنَا رَبَّنَا لَا تَجۡعَلۡنَا فِتۡنَةٗ لِّلۡقَوۡمِ ٱلظَّـٰلِمِينَ

Transliteration: (Faqaaloo 'alal laahi tawakkalnaa Rabbanaa laa taj'alnaa fitnatal lilqawmiz zaalimeen)

85਼ ਉਹਨਾਂ (ਈਮਾਨ ਵਾਲਿਆਂ) ਨੇ ਕਿਹਾ ਕਿ ਅਸੀਂ ਅੱਲਾਹ ’ਤੇ ਹੀ ਭਰੋਸਾ ਕੀਤਾ ਹੈ। ਹੇ ਸਾਡੇ ਮਾਲਿਕ! ਤੂੰ ਸਾਨੂੰ ਇਹਨਾਂ ਜ਼ਾਲਮਾਂ ਦੇ ਹੱਥੋਂ ਅਜ਼ਮਾਇਸ਼ ਵਿਚ ਨਾ ਪਾਈਂ।

Sign up for Newsletter

×

Download Our Quran App

For a faster and smoother experience,
install our mobile app now.

Download Now