ਕੁਰਾਨ - 10:89 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

89
قَالَ قَدۡ أُجِيبَت دَّعۡوَتُكُمَا فَٱسۡتَقِيمَا وَلَا تَتَّبِعَآنِّ سَبِيلَ ٱلَّذِينَ لَا يَعۡلَمُونَ

Transliteration: (Qaala qad ujeebad da'watukumaa fastaqeemaa wa laa tattabi'aaanni sabeelal lazeena laa ya'lamoon)

89਼ ਅੱਲਾਹ ਨੇ ਕਿਹਾ ਕਿ ਤੁਹਾਡੇ ਦੋਵਾਂ ਦੀ ਦੁਆ ਕਬੂਲ ਕਰ ਲਈ ਗਈ ਹੈ, ਸੋ ਤੁਸੀਂ ਸੱਚਾਈ ਦੀ ਰਾਹ ’ਤੇ ਦ੍ਰਿੜ ਰਹੋ ਤੁਸੀਂ ਉਹਨਾਂ ਦੀ ਰਾਹ ਉੱਤੇ ਨਹੀਂ ਚੱਲਣਾ ਜਿਨ੍ਹਾਂ ਨੂੰ ਗਿਆਨ ਹੀ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now