ਕੁਰਾਨ - 10:97 ਸੂਰਹ ਯੂਨੁਸ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

97
وَلَوۡ جَآءَتۡهُمۡ كُلُّ ءَايَةٍ حَتَّىٰ يَرَوُاْ ٱلۡعَذَابَ ٱلۡأَلِيمَ

Transliteration: (Wa law jaaa'at hum kullu Aayatin hattaa yarawul 'azaabal aleem)

97਼ ਭਾਵੇਂ ਉਹਨਾਂ ਕੋਲ ਸਾਰੀਆਂ ਹੀ ਨਿਸ਼ਾਨੀਆਂ ਕਿਉਂ ਨਾ ਆ ਜਾਣ, ਜਦੋਂ ਤੀਕ ਕਿ ਦੁਖਦਾਈ ਅਜ਼ਾਬ ਨੂੰ ਨਾ ਵੇਖ ਲੈਣ (ਉਹ ਈਮਾਨ ਨਹੀਂ ਲਿਆਉਂਗੇ)।

Sign up for Newsletter

×

Download Our Quran App

For a faster and smoother experience,
install our mobile app now.

Download Now