Languages⌄

ਸੂਰਹ ਅਲ-ਮੁਲਕ

ਅਨੁਵਾਦ, ਲਿਪਯੰਤਰਨ, ਤਫ਼ਸੀਰ - ਤੋਂ [1-10] ਤੱਕ

About Surah Al-Mulk

Al-Mulk (Arabic: الملك, "Sovereignty, Kingdom") is the 67th chapter (surah) of the Quran, comprising 30 verses.

Read More

The summary/theme of the surah Al-Mulk:

In this surah, Allah's many attributes are emphasized, along with the punishments awaiting those who reject Islam.

Lesson learned from surah Al-Mulk:

  1. Allah's created life and death to test us how we fare in terms of our actions.  
  2. You will never be able to find a crack in the sky.  
  3. Each time a group will be thrown into the Fire of Jahannam, the angels will ask them whether or not they were warned of this punishment. They will admit that they were warned, but they belied the Messengers.  
  4. Whether you whisper or talk loudly, Allah's knows what your hearts conceal.  
  5. How can we be assured to be safe of the earth swallowing us up as punishment from Allah's?  
  6. How can we be assured of safety from stones raining upon us as punishment from Allah's?  
  7. What if the being who gives us sustenance decides to withdraw from granting it to us?  
  8. The knowledge of the Hour is exclusively with Allah's. 

  

 

Read Less
 

بِسۡمِ ٱللَّهِ ٱلرَّحۡمَٰنِ ٱلرَّحِيمِ

 
ਆਇਤ 1 ਵਿੱਚੋਂ 10

تَبَٰرَكَ ٱلَّذِي بِيَدِهِ ٱلۡمُلۡكُ وَهُوَ عَلَىٰ كُلِّ شَيۡءٖ قَدِيرٌ

Wa Maryamab nata 'Imraanal lateee ahsanat farjahaa fanafakhnaa feehee mir roohinaa wa saddaqat bi kalimaati Rabbihaa wa Kutubihee wakaanat minal qaaniteen (End Juz 28)
1਼ ਉਹ ਜ਼ਾਤ (ਅੱਲਾਹ ਦੀ) ਅਤਿਅੰਤ ਬਰਕਤਾਂ ਵਾਲੀ ਹੈ ਜਿਸ ਦੇ ਹੱਥ ਵਿਚ (ਕੁੱਲ ਜਹਾਨ ਦੀ) ਪਾਤਸ਼ਾਹੀ ਹੈ ਅਤੇ ਹਰਕੇ ਚੀਜ਼ ਉਸ ਦੇ ਕਾਬੂ ਵਿਚ ਹੈ।
ਆਇਤ 2 ਵਿੱਚੋਂ 10

ٱلَّذِي خَلَقَ ٱلۡمَوۡتَ وَٱلۡحَيَوٰةَ لِيَبۡلُوَكُمۡ أَيُّكُمۡ أَحۡسَنُ عَمَلٗاۚ وَهُوَ ٱلۡعَزِيزُ ٱلۡغَفُورُ

Allazee khalaqal mawta walhayaata liyabluwakum ayyukum ahsanu 'amalaa; wa huwal 'azeezul ghafoor
2਼ ਉਹ ਜਿਸ ਨੇ ਮੌਤ ਅਤੇ ਜੀਵਨ ਨੂੰ ਸਾਜਿਆ ਹੈ ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਵਧੇਰੇ ਚੰਗੇ ਕੰਮ ਕੌਣ ਕਰਦਾ ਹੈ।1 ਉਹ ਵੱਡਾ ਜ਼ੋਰਾਵਰ ਹੈ ਤੇ ਬਖ਼ਸ਼ਣਹਾਰ ਵੀ ਹੈ।
ਆਇਤ 3 ਵਿੱਚੋਂ 10

ٱلَّذِي خَلَقَ سَبۡعَ سَمَٰوَٰتٖ طِبَاقٗاۖ مَّا تَرَىٰ فِي خَلۡقِ ٱلرَّحۡمَٰنِ مِن تَفَٰوُتٖۖ فَٱرۡجِعِ ٱلۡبَصَرَ هَلۡ تَرَىٰ مِن فُطُورٖ

Allazee khalaqa sab'a samaawaatin tibaaqam maa taraa fee khalqir rahmaani min tafaawut farji'il basara hal taraa min futoor
3਼ ਉਹ ਜਿਸ ਨੇ ਉੱਪਰ-ਥੱਲੇ ਸੱਤ ਅਕਾਸ਼ ਬਣਾਏ। (ਹੇ ਇਨਸਾਨ!) ਤੂੰ ਰਹਿਮਾਨ (ਭਾਵ ਅੱਲਾਹ ਮਿਹਰਬਾਨ) ਦੀ ਰਚਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਅਸਾਂਵਾਪਣ ਨਹੀਂ ਵੇਖੇਗਾ। ਫੇਰ ਵੇਖ ਕੀ ਤੂੰ ਕੋਈ ਤਰੇੜ ਵੇਖਦਾ ਹੈ ?
ਆਇਤ 4 ਵਿੱਚੋਂ 10

ثُمَّ ٱرۡجِعِ ٱلۡبَصَرَ كَرَّتَيۡنِ يَنقَلِبۡ إِلَيۡكَ ٱلۡبَصَرُ خَاسِئٗا وَهُوَ حَسِيرٞ

Summar ji'il basara karrataini yanqalib ilaikal basaru khaasi'anw wa huwa haseer
4਼ ਮੁੜ-ਮੁੜ ਨਿਗਾਹ ਦੌੜਾ, ਤੇਰੀ ਨਿਗਾਹ ਥੱਕ ਹਾਰ ਕੇ ਤੇ ਅਸਫ਼ਲ ਹੋ ਕੇ ਪਰਤ ਆਵੇਗੀ।
ਆਇਤ 5 ਵਿੱਚੋਂ 10

وَلَقَدۡ زَيَّنَّا ٱلسَّمَآءَ ٱلدُّنۡيَا بِمَصَٰبِيحَ وَجَعَلۡنَٰهَا رُجُومٗا لِّلشَّيَٰطِينِۖ وَأَعۡتَدۡنَا لَهُمۡ عَذَابَ ٱلسَّعِيرِ

Wa laqad zaiyannas samaaa'ad dunyaa bimasaa beeha wa ja'alnaahaa rujoomal lish shayaateeni wa a'tadnaa lahum 'azaabas sa'eer
5਼ ਨਿਰਸੰਦੇਹ, ਅਸੀਂ ਸੰਸਾਰ ਵਿਚ (ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ (ਭਾਵ ਤਾਰਿਆਂ) ਨਾਲ ਸਜਾਇਆ ਹੈ ਅਤੇ ਇਹਨਾਂ (ਤਾਰਿਆਂ) ਨੂੰ ਸ਼ੈਤਾਨਾਂ ਨੂੰ ਮਾਰ ਭਜਾਉਣ ਦਾ ਸਾਧਨ ਬਣਾਇਆ ਹੈ 2 ਅਤੇ ਅਸੀਂ ਇਹਨਾਂ ਸ਼ੈਤਾਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਛੱਡੀ ਹੈ।
ਆਇਤ 6 ਵਿੱਚੋਂ 10

وَلِلَّذِينَ كَفَرُواْ بِرَبِّهِمۡ عَذَابُ جَهَنَّمَۖ وَبِئۡسَ ٱلۡمَصِيرُ

Wa lillazeena kafaroo bi rabbihim 'azaabu jahannama wa bi'sal maseer
6਼ ਜਿਹਨਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਨਰਕ ਦਾ ਅਜ਼ਾਬ ਹੈ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੈ।
ਆਇਤ 7 ਵਿੱਚੋਂ 10

إِذَآ أُلۡقُواْ فِيهَا سَمِعُواْ لَهَا شَهِيقٗا وَهِيَ تَفُورُ

Izaaa ulqoo feehaa sami'oo lahaa shaheeqanw wa hiya tafoor
7਼ ਜਦੋਂ ਉਹਨਾਂ ਨੂੰ ਉਸ ਵਿਚ ਸੁੱਟਿਆ ਜਾਵੇਗਾ ਤਾਂ ਉਹ ਉਸ ਦੀਆਂ ਦਹਾੜਾਂ ਸੁਣਨਗੇ ਅਤੇ ਉਹ ਜੋਸ਼ ਖਾ ਰਹੀ ਹੋਵੇਗੀ।
ਆਇਤ 8 ਵਿੱਚੋਂ 10

تَكَادُ تَمَيَّزُ مِنَ ٱلۡغَيۡظِۖ كُلَّمَآ أُلۡقِيَ فِيهَا فَوۡجٞ سَأَلَهُمۡ خَزَنَتُهَآ أَلَمۡ يَأۡتِكُمۡ نَذِيرٞ

Takaadu tamayyazu minal ghaizz kullamaaa ulqiya feehaa fawjun sa alahum khazanatuhaaa alam ya'tikum nazeer
8਼ ਹੋ ਸਕਦਾ ਹੈ ਕਿ ਉਹ ਕਰੋਪੀ ਦੇ ਜ਼ੋਰ ਵਿਚ ਪਟ ਹੀ ਜਾਵੇ। ਜਦੋਂ ਵੀ ਕੋਈ ਟੋਲੀ ਉਸ ਵਿਚ ਸੁੱਟੀ ਜਾਵੇਗੀ ਤਾਂ (ਨਰਕ ਦੇ) ਪਹਿਰੇਦਾਰ ਉਹਨਾਂ ਤੋਂ ਪੁੱਛਣਗੇ, ਕੀ ਤੁਹਾਡੇ ਕੋਲ ਕੋਈ ਡਰਾਉਣ ਵਾਲਾ ਨਹੀਂ ਆਇਆ ਸੀ?
ਆਇਤ 9 ਵਿੱਚੋਂ 10

قَالُواْ بَلَىٰ قَدۡ جَآءَنَا نَذِيرٞ فَكَذَّبۡنَا وَقُلۡنَا مَا نَزَّلَ ٱللَّهُ مِن شَيۡءٍ إِنۡ أَنتُمۡ إِلَّا فِي ضَلَٰلٖ كَبِيرٖ

Qaaloo balaa qad jaaa'anaa nazeerun fakazzabnaa wa qulnaa maa nazzalal laahu min shai in in antum illaa fee dalaalin kabeer
9਼ ਉਹ ਆਖਣਗੇ ਕਿ ਕਿਉਂ ਨਹੀਂ? ਡਰਾਉਣ ਵਾਲਾ ਸਾਡੇ ਕੋਲ ਆਇਆ ਤਾਂ ਸੀ, ਪਰ ਅਸੀਂ ਉਸ ਨੂੰ ਝੁਠਲਾਇਆ ਅਤੇ ਆਖਿਆ ਕਿ ਅੱਲਾਹ ਨੇ ਕਿਸੇ ਉੱਤੇ ਕੁੱਝ ਵੀ ਨਹੀਂ ਉਤਾਰਿਆ। ਤੁਸੀਂ ਤਾਂ ਵੱਡੀ ਗੁਮਰਾਹੀ ਵਿਚ ਫਸੇ ਹੋਏ ਹੋ।
ਆਇਤ 10 ਵਿੱਚੋਂ 10

وَقَالُواْ لَوۡ كُنَّا نَسۡمَعُ أَوۡ نَعۡقِلُ مَا كُنَّا فِيٓ أَصۡحَٰبِ ٱلسَّعِيرِ

Wa qaaloo law kunnaa nasma'u awna'qilu maa kunnaa feee as haabis sa'eer
10਼ ਉਹ (ਇਨਕਾਰੀ ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਅਸੀਂ (ਰਸੂਲ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਜਾਂ ਸਮਝਦੇ ਤਾਂ ਅੱਜ ਅਸੀਂ ਨਰਕੀਆਂ ਵਿੱਚੋਂ ਨਾ ਹੁੰਦੇ।

.

Surah Al-Mulk English Translation and Transliteration

In Surah Al-Mulk you can read the translation of Ahmad Raza Khan who was a renowned scholar of the Islamic world and his translation book is known as Kanzul Imaan. You can read the transliteration of Surah Al-Mulk which will help you to understand how to read the Arabic text. Apart from that, we have included a Word-By-Word English Translation of the Arabic text of Surah Al-Mulk.

Surah Al-Mulk English Tafsir/Tafseer (Commentry)

In Surah Al-Mulk we have included two Tafseer (Commentary) in English. The first one is from Mufti Ahmad Yaar Khan who was a well-known scholar. In this tafsir, we have also included the most popular Tafsir Ibn-Kathir which is the most comprehensive tafsir available in the world. You can read both or any one of your choice.

Frequently Asked Questions

There are 30 verses / Ayat in Surah Al-Mulk

Surah Al-Mulk was revealed in Makkah

Surah Al-Mulk can be found in Juz or Para 29

There are 1 1/2 Ruku in Surah Al-Mulk

Surah number of Surah Al-Mulk is 67

The meaning of Surah Al-Mulk is The Dominion, Sovereignty, Control

You can find English Translation, Transliteration and Tafseer/Tafsir of Surah Al-Mulk here at quranever.com. Here two tafseer are currently.One is Tafsir Ibn-Kathir and another one is Tafsir-e-Naeemi.

Dear bothers and sisters as a Sunni Muslim we cannot say any Translation and Tafseer was as long it conforms with the 4 school of thoughts. But here at quranever.com, we have included Tafsir Ibn-Kathir which is most comprehensive tafsir. Apart from that we have also included tafsir of Mufti Ahmad Yaar khan, Tafsir-e-Naeemi of Surah Al-Mulk.

Sign up for Newsletter

Drag to move

Configure Reading

Customize your reading experience

Your preferences are saved automatically.
Mobile: drag the button directly to move it anywhere.
×

Download Our Quran App

For a faster and smoother experience,
install our mobile app now.

Download Now