Languages⌄

ਸੂਰਹ ਅਸ-ਸਾਫ਼ਾਤ

ਅਨੁਵਾਦ, ਲਿਪਯੰਤਰਨ, ਤਫ਼ਸੀਰ - ਤੋਂ [31-40] ਤੱਕ
 
ਆਇਤ 31 ਵਿੱਚੋਂ 182

فَحَقَّ عَلَيۡنَا قَوۡلُ رَبِّنَآۖ إِنَّا لَذَآئِقُونَ

Fahaqqa 'alainaa qawlu Rabbinaaa innaa lazaaa'iqoon
31਼ ਹੁਣ ਤਾਂ ਸਾਡੇ ’ਤੇ ਸਾਡੇ ਰੱਬ ਦਾ ਇਹ ਕਹਿਣਾ ਸੱਚ ਸਿੱਧ ਹੋ ਗਿਆ ਹੈ ਕਿ ਬੇਸ਼ੱਕ ਅਸੀਂ (ਸਾਰੇ ਹੀ ਅਜ਼ਾਬ ਦਾ) ਸੁਆਦ ਚਖਣ ਵਾਲੇ ਹਾਂ।
ਆਇਤ 32 ਵਿੱਚੋਂ 182

فَأَغۡوَيۡنَٰكُمۡ إِنَّا كُنَّا غَٰوِينَ

Fa aghwainaakum innaa kunnaa ghaaween
32਼ ਸੋ ਅਸੀਂ ਤੁਹਾਨੂੰ ਰਾਹੋਂ ਭਟਕਾਇਆ ਤੇ ਅਸੀਂ ਆਪ ਵੀ ਭਟਕੇ ਹੋਏ ਸੀ।
ਆਇਤ 33 ਵਿੱਚੋਂ 182

فَإِنَّهُمۡ يَوۡمَئِذٖ فِي ٱلۡعَذَابِ مُشۡتَرِكُونَ

Fa innahum Yawma'izin fil'azaabi mushtarikoon
33਼ ਉਸ ਦਿਨ ਉਹ ਸਾਰੇ ਅਜ਼ਾਬ ਵਿਚ ਭਾਈਵਾਲ ਹੋਣਗੇ।
ਆਇਤ 34 ਵਿੱਚੋਂ 182

إِنَّا كَذَٰلِكَ نَفۡعَلُ بِٱلۡمُجۡرِمِينَ

Innaa kazaalika naf'alu bil mujrimeen
34਼ ਅਸੀਂ ਅਪਰਾਧੀਆਂ ਨਾਲ ਇੰਜ ਹੀ ਕਰਿਆ ਕਰਦੇ ਹਾਂ।
ਆਇਤ 35 ਵਿੱਚੋਂ 182

إِنَّهُمۡ كَانُوٓاْ إِذَا قِيلَ لَهُمۡ لَآ إِلَٰهَ إِلَّا ٱللَّهُ يَسۡتَكۡبِرُونَ

Innahum kaanooo izaa qeela lahum laaa ilaaha illal laahu yastakbiroon
35਼ ਇਹ ਉਹ ਲੋਕ ਹਨ ਕਿ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਸੀ ਕਿ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਤਾਂ ਉਹ ਹੰਕਾਰ ਕਰਦੇ ਸਨ।1
ਆਇਤ 36 ਵਿੱਚੋਂ 182

وَيَقُولُونَ أَئِنَّا لَتَارِكُوٓاْ ءَالِهَتِنَا لِشَاعِرٖ مَّجۡنُونِۭ

bal jaaa'a bilhaqqi wa saddaqal mursaleen
36਼ ਅਤੇ ਕਹਿੰਦੇ ਸਨ, ਕੀ ਅਸੀਂ ਆਪਣੇ ਇਸ਼ਟਾਂ ਨੂੰ ਇਕ ਸੁਦਾਈ ਕਵੀ ਦੇ ਕਹਿਣੇ ’ਤੇ ਛੱਡ ਦਈਏ?
ਆਇਤ 37 ਵਿੱਚੋਂ 182

بَلۡ جَآءَ بِٱلۡحَقِّ وَصَدَّقَ ٱلۡمُرۡسَلِينَ

Innakum lazaaa'iqul 'azaabil aleem
37਼ ਜਦ ਕਿ ਉਹ (ਮੁਹੰਮਦ) ਤਾਂ ਹੱਕ (ਸੱਚਾ ਦੀਨ) ਲੈ ਕੇ ਆਇਆ ਹੈ ਅਤੇ ਇਸ ਨੇ ਸਾਰੇ ਰਸੂਲਾਂ ਦੀ ਪੁਸ਼ਟੀ ਕੀਤੀ ਹੈ।
ਆਇਤ 38 ਵਿੱਚੋਂ 182

إِنَّكُمۡ لَذَآئِقُواْ ٱلۡعَذَابِ ٱلۡأَلِيمِ

Innakum lazaaa'iqul 'azaabil aleem
38਼ ਬੇਸ਼ੱਕ ਹੁਣ ਤੁਸੀਂ ਦਰਦਨਾਕ ਅਜ਼ਾਬ ਦਾ ਸੁਆਦ ਚਖੋਗੇ।
ਆਇਤ 39 ਵਿੱਚੋਂ 182

وَمَا تُجۡزَوۡنَ إِلَّا مَا كُنتُمۡ تَعۡمَلُونَ

Wa maa tujzawna illaa maa kuntum ta'maloon
39਼ ਹੁਣ ਤੁਹਾਨੂੰ ਤੁਹਾਡੇ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।
ਆਇਤ 40 ਵਿੱਚੋਂ 182

إِلَّا عِبَادَ ٱللَّهِ ٱلۡمُخۡلَصِينَ

Illaa 'ibaadal laahil mukhlaseen
40਼ ਪ੍ਰੰਤੂ ਅੱਲਾਹ ਦੇ ’ਚੋਂਣਵੇਂ ਬੰਦੇ (ਅਜ਼ਾਬ ਤੋਂ) ਸੁਰੱਖਿਅਤ ਰਹਿਣਗੇ।

Surah As-Saffat English Translation and Transliteration

In Surah As-Saffat you can read the translation of Ahmad Raza Khan who was a renowned scholar of the Islamic world and his translation book is known as Kanzul Imaan. You can read the transliteration of Surah As-Saffat which will help you to understand how to read the Arabic text. Apart from that, we have included a Word-By-Word English Translation of the Arabic text of Surah As-Saffat.

Surah As-Saffat English Tafsir/Tafseer (Commentry)

In Surah As-Saffat we have included two Tafseer (Commentary) in English. The first one is from Mufti Ahmad Yaar Khan who was a well-known scholar. In this tafsir, we have also included the most popular Tafsir Ibn-Kathir which is the most comprehensive tafsir available in the world. You can read both or any one of your choice.

Frequently Asked Questions

There are 182 verses / Ayat in Surah As-Saffat

Surah As-Saffat was revealed in Makkah

Surah As-Saffat can be found in Juz or Para 23

There are 5 Ruku in Surah As-Saffat

Surah number of Surah As-Saffat is 37

The meaning of Surah As-Saffat is Those Who Set The Ranks, Drawn Up In Ranks, Those Ranged in Ranks

You can find English Translation, Transliteration and Tafseer/Tafsir of Surah As-Saffat here at quranever.com. Here two tafseer are currently.One is Tafsir Ibn-Kathir and another one is Tafsir-e-Naeemi.

Dear bothers and sisters as a Sunni Muslim we cannot say any Translation and Tafseer was as long it conforms with the 4 school of thoughts. But here at quranever.com, we have included Tafsir Ibn-Kathir which is most comprehensive tafsir. Apart from that we have also included tafsir of Mufti Ahmad Yaar khan, Tafsir-e-Naeemi of Surah As-Saffat.

Sign up for Newsletter

Drag to move

Configure Reading

Customize your reading experience

Your preferences are saved automatically.
Mobile: drag the button directly to move it anywhere.
×

Download Our Quran App

For a faster and smoother experience,
install our mobile app now.

Download Now