Languages⌄

ਸੂਰਹ ਅਸ-ਸਾਫ਼ਾਤ

ਅਨੁਵਾਦ, ਲਿਪਯੰਤਰਨ, ਤਫ਼ਸੀਰ - ਤੋਂ [71-80] ਤੱਕ
 
ਆਇਤ 71 ਵਿੱਚੋਂ 182

وَلَقَدۡ ضَلَّ قَبۡلَهُمۡ أَكۡثَرُ ٱلۡأَوَّلِينَ

Wa laqad dalla qablahum aksarul awwaleen
71਼ ਬੇਸ਼ੱਕ ਉਹਨਾਂ ਤੋਂ ਪਹਿਲਾਂ ਵੀ ਵਧੇਰੇ ਲੋਕ ਕੁਰਾਹੇ ਪੈ ਚੁੱਕੇ ਹਨ।
ਆਇਤ 72 ਵਿੱਚੋਂ 182

وَلَقَدۡ أَرۡسَلۡنَا فِيهِم مُّنذِرِينَ

Wa laqad arsalnaa feehim munzireen
72਼ ਅਤੇ ਅਸੀਂ ਉਹਨਾਂ ਵਿਚ (ਨਰਕ ਤੋਂ) ਡਰਾਉਣ ਵਾਲੇ (ਪੈਗ਼ੰਬਰ) ਵੀ ਭੇਜੇ ਸਨ।
ਆਇਤ 73 ਵਿੱਚੋਂ 182

فَٱنظُرۡ كَيۡفَ كَانَ عَٰقِبَةُ ٱلۡمُنذَرِينَ

Fanzur kaifa kaana 'aaqibatul munzareen
73਼ ਹੁਣ ਤੂੰ ਵੇਖ, ਜਿਨ੍ਹਾਂ ਨੂੰ ਡਰਇਆ ਗਿਆ ਸੀ (ਪ੍ਰੰਤੂ ਨਾ ਡਰੇ) ਉਹਨਾਂ ਦਾ ਅੰਤ ਕਿਹੋ ਜਿਹਾ ਹੋਇਆ।
ਆਇਤ 74 ਵਿੱਚੋਂ 182

إِلَّا عِبَادَ ٱللَّهِ ٱلۡمُخۡلَصِينَ

Illaa 'ibaadal laahil mukhlaseen (section 2)
74਼ (ਉਸ ਭੈੜੇ ਅੰਤ ਤੋਂ) ਕੋਈ ਨਹੀਂ ਬਚੇਗਾ, ਛੁਟ ਅੱਲਾਹ ਦੇ ਚੁਣਵੇਂ ਤੇ ਖ਼ਾਲਸ ਬੰਦਿਆਂ ਤੋਂ।
ਆਇਤ 75 ਵਿੱਚੋਂ 182

وَلَقَدۡ نَادَىٰنَا نُوحٞ فَلَنِعۡمَ ٱلۡمُجِيبُونَ

Wa laqad naadaanaa Noohun falani'mal mujeeboon
75਼ ਅਤੇ (ਇਸ ਤੋਂ ਪਹਿਲਾਂ ਆਪਣੀ ਕੌਮ ਤੋਂ ਨਿਰਾਸ਼ ਹੋ ਕੇ) ਸਾਨੂੰ ਨੂਹ ਨੇ ਪੁਕਾਰਿਆ ਸੀ, ਵੇਖੋ ਕਿ ਅਸੀਂ ਕਿੰਨਾ ਸੋਹਣਾ ਉੱਤਰ ਦੇਣ ਵਾਲੇ ਹਾਂ।
ਆਇਤ 76 ਵਿੱਚੋਂ 182

وَنَجَّيۡنَٰهُ وَأَهۡلَهُۥ مِنَ ٱلۡكَرۡبِ ٱلۡعَظِيمِ

Wa najjainaahu wa ahlahoo minal karbil 'azeem
76਼ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ ਵੱਡੀ ਮੁਸੀਬਤ ਤੋਂ ਬਚਾ ਲਿਆ।
ਆਇਤ 77 ਵਿੱਚੋਂ 182

وَجَعَلۡنَا ذُرِّيَّتَهُۥ هُمُ ٱلۡبَاقِينَ

Wa ja'alnaa zurriyyatahoo hummul baaqeen
77਼ ਅਤੇ ਉਸ ਦੀ ਔਲਾਦ ਨੂੰ ਬਾਕੀ ਰਹਿਣ ਵਾਲਾ ਬਣਾਇਆ।
ਆਇਤ 78 ਵਿੱਚੋਂ 182

وَتَرَكۡنَا عَلَيۡهِ فِي ٱلۡأٓخِرِينَ

Wa taraknaa 'alaihi fil aakhireen
78਼ ਮਗਰੋਂ ਆਉਣ ਵਾਲੀਆਂ ਨਸਲਾਂ ਲਈ ਅਸੀਂ ਉਸ ਦੀ ਪ੍ਰਸ਼ੰਸਾ ਤੇ ਚਰਚੇ ਨੂੰ ਬਾਕੀ ਰੱਖਿਆ।
ਆਇਤ 79 ਵਿੱਚੋਂ 182

سَلَٰمٌ عَلَىٰ نُوحٖ فِي ٱلۡعَٰلَمِينَ

Salaamun 'alaa Noohin fil 'aalameen
79਼ ਸਾਰੇ ਜਹਾਨਾਂ ਵਿਚ ਨੂਹ ’ਤੇ ਸਲਾਮਤੀ ਹੋਵੇ।
ਆਇਤ 80 ਵਿੱਚੋਂ 182

إِنَّا كَذَٰلِكَ نَجۡزِي ٱلۡمُحۡسِنِينَ

Innaa kazaalika najzil muhsineen
80਼ ਬੇਸ਼ੱਕ ਨੇਕੀ ਕਰਨ ਵਾਲਿਆਂ ਨੂੰ ਅਸੀਂ ਇਸੇ ਪ੍ਰਕਾਰ (ਚੰਗਾ) ਬਦਲਾ ਦਿੰਦੇ ਹਾਂ।

Surah As-Saffat English Translation and Transliteration

In Surah As-Saffat you can read the translation of Ahmad Raza Khan who was a renowned scholar of the Islamic world and his translation book is known as Kanzul Imaan. You can read the transliteration of Surah As-Saffat which will help you to understand how to read the Arabic text. Apart from that, we have included a Word-By-Word English Translation of the Arabic text of Surah As-Saffat.

Surah As-Saffat English Tafsir/Tafseer (Commentry)

In Surah As-Saffat we have included two Tafseer (Commentary) in English. The first one is from Mufti Ahmad Yaar Khan who was a well-known scholar. In this tafsir, we have also included the most popular Tafsir Ibn-Kathir which is the most comprehensive tafsir available in the world. You can read both or any one of your choice.

Frequently Asked Questions

There are 182 verses / Ayat in Surah As-Saffat

Surah As-Saffat was revealed in Makkah

Surah As-Saffat can be found in Juz or Para 23

There are 5 Ruku in Surah As-Saffat

Surah number of Surah As-Saffat is 37

The meaning of Surah As-Saffat is Those Who Set The Ranks, Drawn Up In Ranks, Those Ranged in Ranks

You can find English Translation, Transliteration and Tafseer/Tafsir of Surah As-Saffat here at quranever.com. Here two tafseer are currently.One is Tafsir Ibn-Kathir and another one is Tafsir-e-Naeemi.

Dear bothers and sisters as a Sunni Muslim we cannot say any Translation and Tafseer was as long it conforms with the 4 school of thoughts. But here at quranever.com, we have included Tafsir Ibn-Kathir which is most comprehensive tafsir. Apart from that we have also included tafsir of Mufti Ahmad Yaar khan, Tafsir-e-Naeemi of Surah As-Saffat.

Sign up for Newsletter

Drag to move

Configure Reading

Customize your reading experience

Your preferences are saved automatically.
Mobile: drag the button directly to move it anywhere.
×

Download Our Quran App

For a faster and smoother experience,
install our mobile app now.

Download Now