Languages⌄

ਸੂਰਹ ਫੁਸਿਲਾਤ

ਅਨੁਵਾਦ, ਲਿਪਯੰਤਰਨ, ਤਫ਼ਸੀਰ - ਤੋਂ [51-54] ਤੱਕ
 
ਆਇਤ 51 ਵਿੱਚੋਂ 54

وَإِذَآ أَنۡعَمۡنَا عَلَى ٱلۡإِنسَٰنِ أَعۡرَضَ وَنَـَٔا بِجَانِبِهِۦ وَإِذَا مَسَّهُ ٱلشَّرُّ فَذُو دُعَآءٍ عَرِيضٖ

Wa izaaa an'amnaa 'alal insaani a'rada wa na-aa bijaani bihee wa izaa massahush sharru fazoo du'aaa'in 'areed
51਼ (ਹੇ ਨਬੀ!) ਜਦੋਂ ਅਸੀਂ ਮਨੁੱਖ ਨੂੰ ਆਪਣੀ ਮਿਹਰਾਂ ਨਾਲ ਨਿਵਾਜ਼ਦੇ ਹਾਂ ਤਾਂ ਉਹ (ਧੰਨਵਾਦੀ ਹੋਣ ਤੋਂ) ਮੂੰਹ ਮੋੜ ਲੈਂਦਾ ਹੈ ਅਤੇ ਸਗੋਂ ਆਕੜ ਕੇ ਪਰਾਂ ਹੋ ਜਾਂਦਾ ਹੈ ਅਤੇ ਜਦੋਂ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ ਲੰਮੀਆਂ ਲੰਮੀਆਂ ਦੁਆਵਾਂ ਕਰਨ ਵਾਲਾ ਬਣ ਜਾਂਦਾ ਹੈ।
ਆਇਤ 52 ਵਿੱਚੋਂ 54

قُلۡ أَرَءَيۡتُمۡ إِن كَانَ مِنۡ عِندِ ٱللَّهِ ثُمَّ كَفَرۡتُم بِهِۦ مَنۡ أَضَلُّ مِمَّنۡ هُوَ فِي شِقَاقِۭ بَعِيدٖ

Qul araaitum in kaana min 'indil laahi summa kafar tum bihee man adallu mimman huwa fee shiqaqim ba'eed
52਼ (ਹੇ ਨਬੀ!) ਤੁਸੀਂ ਆਖ ਦਿਓ ਕਿ (ਹੇ ਇਨਕਾਰੀਓ!) ਰਤਾ ਇਹ ਤਾਂ ਦੱਸੋ ਕਿ ਜੇ ਇਹ (.ਕੁਰਆਨ) ਅੱਲਾਹ ਵੱਲੋਂ ਹੋਵੇ ਅਤੇ ਤੁਸੀਂ ਇਸ ਦਾ ਇਨਕਾਰ ਕਰੋ, ਤਾਂ ਫੇਰ ਉਸ ਵਿਅਕਤੀ ਤੋਂ ਵੱਧ ਰਾਹੋਂ ਭਟਕਿਆਂ ਹੋਇਆ ਕੌਣ ਹੋਵੇਗਾ, ਜਿਹੜਾ ਇਸ (ਹੱਕ) ਦੀ ਵਿਰੋਧਤਾ ਕਰਦਾ ਹੋਇਆ ਦੂਰ ਤਕ ਚਲਿਆ ਜਾਵੇ।
ਆਇਤ 53 ਵਿੱਚੋਂ 54

سَنُرِيهِمۡ ءَايَٰتِنَا فِي ٱلۡأٓفَاقِ وَفِيٓ أَنفُسِهِمۡ حَتَّىٰ يَتَبَيَّنَ لَهُمۡ أَنَّهُ ٱلۡحَقُّۗ أَوَلَمۡ يَكۡفِ بِرَبِّكَ أَنَّهُۥ عَلَىٰ كُلِّ شَيۡءٖ شَهِيدٌ

Sanureehim Aayaatinaa fil aafaaqi wa feee anfusihim hattaa yatabaiyana lahum annahul haqq; awa lam yakfi bi Rabbika annahoo 'alaa kulli shai-in Shaheed
53਼ ਬਹੁਤ ਛੇਤੀ ਅਸੀਂ ਉਹਨਾਂ ਨੂੰ ਆਪਣੀਆਂ ਨਿਸ਼ਾਨੀਆਂ ਸੰਸਾਰ ਵਿਚ ਵੀ ਵਿਖਾਵਾਂਗੇ ਅਤੇ ਉਹਨਾਂ ਦੀ ਆਪਣੀ ਜ਼ਾਤ ਵਿਚ ਵੀ ਵਿਖਾਵਾਂਗੇ, ਇੱਥੋਂ ਤਕ ਕਿ ਇਹ ਗੱਲ ਉਹਨਾਂ ਉੱਤੇ ਸਪਸ਼ਟ ਹੋ ਜਾਵੇਗੀ ਕਿ ਬੇਸ਼ੱਕ ਇਹ .ਕੁਰਆਨ ਹੱਕ ਹੈ। ਕੀ ਇਹ ਗੱਲ ਕਾਫ਼ੀ ਨਹੀਂ ਕਿ ਤੁਹਾਡਾ ਰੱਬ ਹਰ ਚੀਜ਼ ਦਾ ਗਵਾਹ ਹੈ ?
ਆਇਤ 54 ਵਿੱਚੋਂ 54

أَلَآ إِنَّهُمۡ فِي مِرۡيَةٖ مِّن لِّقَآءِ رَبِّهِمۡۗ أَلَآ إِنَّهُۥ بِكُلِّ شَيۡءٖ مُّحِيطُۢ

Alaaa innahum fee miryatim mil liqaaa'i Rabbihim; alaaa innahoo bikulli shai'im muheet (section 6)
54਼ ਖ਼ਬਰਦਾਰ! ਬੇਸ਼ੱਕ ਉਹ ਲੋਕ ਆਪਣੇ ਰੱਬ ਦੀ ਮਿਲਣੀ ਵਿਚ ਸ਼ੱਕ ਵਿਚ ਹਨ। ਖ਼ਬਰਦਾਰ ਬੇਸ਼ੱਕ ਉਸ ਨੇ ਹਰੇਕ ਚੀਜ਼ ਨੂੰ ਆਪਣੇ ਘੇਰੇ ਵਿਚ ਕਰ ਰੱਖਿਆ ਹੈ।

Surah Fussilat English Translation and Transliteration

In Surah Fussilat you can read the translation of Ahmad Raza Khan who was a renowned scholar of the Islamic world and his translation book is known as Kanzul Imaan. You can read the transliteration of Surah Fussilat which will help you to understand how to read the Arabic text. Apart from that, we have included a Word-By-Word English Translation of the Arabic text of Surah Fussilat.

Surah Fussilat English Tafsir/Tafseer (Commentry)

In Surah Fussilat we have included two Tafseer (Commentary) in English. The first one is from Mufti Ahmad Yaar Khan who was a well-known scholar. In this tafsir, we have also included the most popular Tafsir Ibn-Kathir which is the most comprehensive tafsir available in the world. You can read both or any one of your choice.

Frequently Asked Questions

There are 54 verses / Ayat in Surah Fussilat

Surah Fussilat was revealed in Makkah

Surah Fussilat can be found in Juz or Para 24-25

There are 6 Ruku in Surah Fussilat

Surah number of Surah Fussilat is 41

The meaning of Surah Fussilat is Expounded, Explained In Detail, Clearly Spelled Out

You can find English Translation, Transliteration and Tafseer/Tafsir of Surah Fussilat here at quranever.com. Here two tafseer are currently.One is Tafsir Ibn-Kathir and another one is Tafsir-e-Naeemi.

Dear bothers and sisters as a Sunni Muslim we cannot say any Translation and Tafseer was as long it conforms with the 4 school of thoughts. But here at quranever.com, we have included Tafsir Ibn-Kathir which is most comprehensive tafsir. Apart from that we have also included tafsir of Mufti Ahmad Yaar khan, Tafsir-e-Naeemi of Surah Fussilat.

Sign up for Newsletter

Drag to move

Configure Reading

Customize your reading experience

Your preferences are saved automatically.
Mobile: drag the button directly to move it anywhere.
×

Download Our Quran App

For a faster and smoother experience,
install our mobile app now.

Download Now