Languages⌄

ਸੂਰਹ ਨੂਹ

ਅਨੁਵਾਦ, ਲਿਪਯੰਤਰਨ, ਤਫ਼ਸੀਰ - ਤੋਂ [11-20] ਤੱਕ
 
ਆਇਤ 11 ਵਿੱਚੋਂ 28

يُرۡسِلِ ٱلسَّمَآءَ عَلَيۡكُم مِّدۡرَارٗا

Yursilis samaaa'a 'alaikum midraaraa
11਼ ਉਹ ਤੁਹਾਡੇ ਉੱਤੇ ਅਕਾਸ਼ ਤੋਂ ਮੂਸਲਾਧਾਰ ਮੀਂਹ ਬਰਸਾਏਗਾ।
ਆਇਤ 12 ਵਿੱਚੋਂ 28

وَيُمۡدِدۡكُم بِأَمۡوَٰلٖ وَبَنِينَ وَيَجۡعَل لَّكُمۡ جَنَّـٰتٖ وَيَجۡعَل لَّكُمۡ أَنۡهَٰرٗا

Wa yumdidkum bi am waalinw wa baneena wa yaj'al lakum Jannaatinw wa yaj'al lakum anhaaraa
12਼ ਉਹ ਤੁਹਾਨੂੰ ਮਾਲ ਤੇ ਔਲਾਦ ਨਾਲ ਨਿਵਾਜ਼ੇਗਾ ਅਤੇ ਤੁਹਾਡੇ ਲਈ ਬਾਗ਼ ਪੈਦਾ ਕਰੇਗਾ ਅਤੇ ਨਹਿਰਾਂ ਵੀ ਜਾਰੀ ਕਰੇਗਾ।
ਆਇਤ 13 ਵਿੱਚੋਂ 28

مَّا لَكُمۡ لَا تَرۡجُونَ لِلَّهِ وَقَارٗا

Maa lakum laa tarjoona lillaahi waqaaraa
13਼ ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਅੱਲਾਹ ਲਈ ਕਿਸੇ ਗੌਰਵ (ਤੇ ਵਡਿਆਈ) ਦੀ ਆਸ ਨਹੀਂ ਰੱਖਦੇ।
ਆਇਤ 14 ਵਿੱਚੋਂ 28

وَقَدۡ خَلَقَكُمۡ أَطۡوَارًا

Wa qad khalaqakum at waaraa
14਼ ਜਦ ਕਿ ਉਸ ਨੇ ਤੁਹਾਨੂੰ ਤਰ੍ਹਾਂ-ਤਰ੍ਹਾਂ ਨਾਲ ਸਾਜਿਆ ਹੈ।
ਆਇਤ 15 ਵਿੱਚੋਂ 28

أَلَمۡ تَرَوۡاْ كَيۡفَ خَلَقَ ٱللَّهُ سَبۡعَ سَمَٰوَٰتٖ طِبَاقٗا

Alam taraw kaifa khalaqal laahu sab'a samaawaatin tibaaqaa
15਼ ਕੀ ਤੁਸੀਂ ਵੇਖਿਆ ਨਹੀਂ ਕਿ ਅੱਲਾਹ ਨੇ ਸੱਤ ਅਕਾਸ਼ ਉੱਪਰ ਥੱਲੇ ਕਿਵੇਂ ਸਾਜੇ ਹਨ।
ਆਇਤ 16 ਵਿੱਚੋਂ 28

وَجَعَلَ ٱلۡقَمَرَ فِيهِنَّ نُورٗا وَجَعَلَ ٱلشَّمۡسَ سِرَاجٗا

Wa ja'alal qamara feehinna nooranw wa ja'alash shamsa siraajaa
16਼ ਅਤੇ ਉਸੇ ਨੇ ਉਹਨਾਂ ਵਿਚ ਚੰਨ ਨੂੰ ਚਾਨਣ ਅਤੇ ਸੂਰਜ ਨੂੰ ਚਿਰਾਗ਼ ਬਣਾਇਆ ਹੈ।
ਆਇਤ 17 ਵਿੱਚੋਂ 28

وَٱللَّهُ أَنۢبَتَكُم مِّنَ ٱلۡأَرۡضِ نَبَاتٗا

Wallaahu ambatakum minal ardi nabaataa
17਼ ਅਤੇ ਅੱਲਾਹ ਨੇ ਤੁਹਾਨੂੰ ਧਰਤੀਓ (ਅਦਭੁਤ ਰੂਪ ਨਾਲ) ਉਗਾਇਆ ਹੈ।
ਆਇਤ 18 ਵਿੱਚੋਂ 28

ثُمَّ يُعِيدُكُمۡ فِيهَا وَيُخۡرِجُكُمۡ إِخۡرَاجٗا

Summa yu'eedukum feehaa wa yukhrijukum ikhraajaa
18਼ ਫੇਰ ਉਹ ਤੁਹਾਨੂੰ ਇਸੇ ਧਰਤੀ ਵਿਚ ਮੋੜ ਲਿਆਵੇਗਾ ਅਤੇ ਉਹ ਤੁਹਾਨੂੰ ਇਸੇ ਵਿੱਚੋਂ ਮੁੜ ਕੱਢੇਗਾ।
ਆਇਤ 19 ਵਿੱਚੋਂ 28

وَٱللَّهُ جَعَلَ لَكُمُ ٱلۡأَرۡضَ بِسَاطٗا

Wallaahu ja'ala lakumul arda bisaataa
19਼ ਅੱਲਾਹ ਨੇ ਤੁਹਾਡੇ ਲਈ ਧਰਤੀ ਨੂੰ ਵਿਛੌਣੇ ਵਾਂਗ ਵਿਛਾ ਦਿੱਤਾ ਹੈ।
ਆਇਤ 20 ਵਿੱਚੋਂ 28

لِّتَسۡلُكُواْ مِنۡهَا سُبُلٗا فِجَاجٗا

Litaslukoo minhaa subulan fijaajaa
20਼ (ਹੇ ਨਬੀ!) ਤਾਂ ਜੋ ਤੁਸੀਂ ਇਸ ਦੀਆਂ ਖੁੱਲ੍ਹੀਆਂ ਰਾਹਾਂ ’ਤੇ ਤੁਰੋ ਫਿਰੋ।

Surah Nuh English Translation and Transliteration

In Surah Nuh you can read the translation of Ahmad Raza Khan who was a renowned scholar of the Islamic world and his translation book is known as Kanzul Imaan. You can read the transliteration of Surah Nuh which will help you to understand how to read the Arabic text. Apart from that, we have included a Word-By-Word English Translation of the Arabic text of Surah Nuh.

Surah Nuh English Tafsir/Tafseer (Commentry)

In Surah Nuh we have included two Tafseer (Commentary) in English. The first one is from Mufti Ahmad Yaar Khan who was a well-known scholar. In this tafsir, we have also included the most popular Tafsir Ibn-Kathir which is the most comprehensive tafsir available in the world. You can read both or any one of your choice.

Frequently Asked Questions

There are 28 verses / Ayat in Surah Nuh

Surah Nuh was revealed in Makkah

Surah Nuh can be found in Juz or Para 29

There are 1 1/2 Ruku in Surah Nuh

Surah number of Surah Nuh is 71

The meaning of Surah Nuh is Noah, Prophet Nuh

You can find English Translation, Transliteration and Tafseer/Tafsir of Surah Nuh here at quranever.com. Here two tafseer are currently.One is Tafsir Ibn-Kathir and another one is Tafsir-e-Naeemi.

Dear bothers and sisters as a Sunni Muslim we cannot say any Translation and Tafseer was as long it conforms with the 4 school of thoughts. But here at quranever.com, we have included Tafsir Ibn-Kathir which is most comprehensive tafsir. Apart from that we have also included tafsir of Mufti Ahmad Yaar khan, Tafsir-e-Naeemi of Surah Nuh.

Sign up for Newsletter

Drag to move

Configure Reading

Customize your reading experience

Your preferences are saved automatically.
Mobile: drag the button directly to move it anywhere.
×

Download Our Quran App

For a faster and smoother experience,
install our mobile app now.

Download Now